ਕਾਂਗਰਸ ਦਾ ਹੱਥ ਮਜ਼ਬੂਤ ਕਰਨ ਲਈ ਰਾਹੁਲ ਗਾਂਧੀ ਨੇ ਲਾਈ ਤਾਕਤ, ਅੱਜ ਗੁਜਰਾਤ ‘ਚ ਕਰਨਗੇ ਰੈਲੀ
ਬੇਸ਼ੱਕ ਪਾਰਟੀ ਦੇ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ ‘ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ ਪਰ ਰਾਹੁਲ ਗਾਂਧੀ ਪਾਰਟੀ ਨੂੰ ਮਜ਼ਬੂਤ ਕਰਨ ‘ਚ ਲੱਗੇ ਹੋਏ ਹਨ। ਉਹ ਲਗਾਤਾਰ ਭਾਜਪਾ ਸਰਕਾਰ ‘ਤੇ ਹਮਲੇ ਕਰ ਰਹੇ ਹਨ। ਇਸੇ ਕੜੀ ਵਿੱਚ ਰਾਹੁਲ ਗਾਂਧੀ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਵਿੱਚ ਕਾਂਗਰਸ ਦੇ ਬੂਥ ਪੱਧਰੀ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਰਾਹੁਲ…