ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ…