ਭਾਰਤੀ ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਸੈਂਸੈਕਸ 200 ਅੰਕਾਂ ਦੀ ਉਛਾਲ ਨਾਲ ਖੁੱਲ੍ਹਿਆ
ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਨੇ ਮਾਮੂਲੀ ਵਾਧੇ ਨਾਲ ਕਾਰੋਬਾਰ ਸ਼ੁਰੂ ਕੀਤਾ ਹੈ। ਏਸ਼ੀਆਈ ਬਾਜ਼ਾਰ ‘ਚ ਗਿਰਾਵਟ ਦੇ ਬਾਵਜੂਦ ਭਾਰਤੀ ਬਾਜ਼ਾਰ ‘ਚ ਹਲਕੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 187 ਅੰਕਾਂ ਦੇ ਵਾਧੇ ਨਾਲ 58,594 ‘ਤੇ ਖੁੱਲ੍ਹਿਆ, ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 58 ਅੰਕਾਂ…