ਬਾਬਾ ਮੁਰਾਦ ਸ਼ਾਹ ਜੀ ਦਾ 62ਵਾਂ ਉਰਸ ਸਲਾਨਾ ਮੁਬਾਰਕ
ਨਕੋਦਰ(ਏਕਮ ਨਿਊਜ਼) : ਜੈ ਬਾਬਾ ਮੁਰਾਦ ਸ਼ਾਹ ਜੀ ਦਾ 62ਵਾਂ ਉਰਸ 2 ਦਿਨਾਂ ਦਾ ਸਲਾਨਾ ਮੇਲਾ 1-2 ਸਤੰਬਰ 2022 ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਨਕੋਦਰ ਵਿੱਖੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਤਿਆਰੀਆਂ ਕੀਤੀਆਂ ਗਈਆਂ ਹਨ। ਜਿਸ ਵਿੱਚ ਪੰਜਾਬ ਦੇ ਮਸ਼ਹੂਰ ਕਵਾਲ ਭਾਗ ਲੈ ਰਹੇ ਹਨ। ਇਸ ਦੌਰਾਨ…