ਨਹੀਂ ਰਹੇ ਪਦਮ ਭੂਸ਼ਣ ਨਾਲ ਸਨਮਾਨਿਤ ਅਰਥ ਸ਼ਾਸਤਰੀ ਅਭਿਜੀਤ ਸੇਨ , ਦਿਲ ਦਾ ਦੌਰਾ ਪੈਣ ਕਾਰਨ 72 ਸਾਲ ਦੀ ਉਮਰ ਵਿੱਚ ਦਿਹਾਂਤ
ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੇਂਡੂ ਅਰਥਵਿਵਸਥਾ ਦੇ ਮਾਹਿਰ ਅਭਿਜੀਤ ਸੇਨ ਦਾ ਸੋਮਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਸੇਨ ਦੇ ਭਰਾ ਡਾਕਟਰ ਪ੍ਰਣਵ ਸੇਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ”ਅਭਿਜੀਤ ਸੇਨ ਨੂੰ ਰਾਤ ਕਰੀਬ 11 ਵਜੇ ਦਿਲ ਦਾ ਦੌਰਾ ਪਿਆ, ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਗਏ ਪਰ ਉਦੋਂ…