ਨਵੀਂ ਸ਼ਰਾਬ ਨੀਤੀ ‘ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਖੁੱਲ੍ਹੀ ਚਿੱਠੀ

ਨਵੀਂ ਸ਼ਰਾਬ ਨੀਤੀ ‘ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਖੁੱਲ੍ਹੀ ਚਿੱਠੀ

 ਦਿੱਲੀ ਵਿੱਚ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਅੰਨਾ ਹਜ਼ਾਰੇ ਨੇ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਅੰਨਾ ਨੇ ਸ਼ਰਾਬ ਨਾਲ ਜੁੜੀਆਂ ਸਮੱਸਿਆਵਾਂ ਅਤੇ ਇਸ ਦੇ ਸੁਝਾਅ ਦਿੱਤੇ ਹਨ। ਚਿੱਠੀ ‘ਚ ਅੰਨਾ ਹਜ਼ਾਰੇ ਨੇ ਲਿਖਿਆ- ‘ਸਵਰਾਜ’ ਨਾਂ ਦੀ ਇਸ ਕਿਤਾਬ ‘ਚ ਤੁਸੀਂ ਕਿੰਨੀਆਂ…