ਅੰਕਿਤਾ ਕਤਲ ਮਾਮਲੇ ‘ਚ ਗਰਮਾਈ ਸਿਆਸਤ, BJP ਨੇਤਾ ਕਪਿਲ ਮਿਸ਼ਰਾ ਤੇ ਨਿਸ਼ੀਕਾਂਤ ਦੂਬੇ ਪੀੜਤ ਪਰਿਵਾਰ ਨਾਲ ਕਰਨਗੇ ਮੁਲਾਕਾਤ
ਦੁਮਕਾ ‘ਚ ਸਿਰਫਿਰੇ ਆਸ਼ਿਕ ਦੀ ਹੈਵਾਨੀਅਤ ਦਾ ਸ਼ਿਕਾਰ ਬਣੀ 12ਵੀਂ ਕਲਾਸ ਦੀ ਵਿਦਿਆਰਥਣ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਇਸ ਮਾਮਲੇ ਨੂੰ ਲੈ ਕੇ ਝਾਰਖੰਡ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਇਸ ਸਭ ਦੇ ਵਿਚਕਾਰ ਭਾਜਪਾ ਆਗੂਆਂ ਦਾ ਇੱਕ ਵਫ਼ਦ ਬੁੱਧਵਾਰ ਨੂੰ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕਰੇਗਾ। ਭਾਜਪਾ…