ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 15 ਅਕਤੂਬਰ ਤੱਕ ਰੱਦ
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ…