ਪਿਓ ਨੇ ਉਜਾੜਿਆ ਆਪਣੀ ਹੀ ਧੀ ਦਾ ਘਰ, ਬੇਰਹਿਮੀ ਨਾਲ ਕੀਤਾ ਜਵਾਈ ਦਾ ਕਤਲ
ਥਾਣਾ ਲਹਿਰਾ ਅਧੀਨ ਆਉਂਦੇ ਪਿੰਡ ਭਾਈ ਕਿ ਪਿਸ਼ੌਰ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਵਾਪਰੀ ਹੈ। ਇੱਥੇ ਪ੍ਰੇਮ ਵਿਆਹ ਕਰਨ ਵਾਲੀ ਕੁੜੀ ਦੇ ਪਿਤਾ ਨੇ ਆਪਣੀ ਹੀ ਧੀ ਦੇ ਪਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਉਰਫ਼ ਘੋਗੜ (27) ਵਜੋਂ ਹੋਈ ਹੈ। ਲਹਿਰਾਗਾਗਾ ਪੁਲਿਸ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਮ੍ਰਿਤਕ ਦੇ ਭਰਾ ਮਨਜੀਤ…