Hukamnama Sri Darbar Sahib
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ…