ਅੱਜ ਦਾ ਹੁਕਮਨਾਮਾ
ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ…