ਅਕਾਲੀ ਦਲ ਦੇ 80 ਫੀਸਦੀ ਲੀਡਰ ਬਾਦਲਾਂ ਨੂੰ ਚੁਣੌਤੀ ਦੇਣ ਤੋਂ ਖੁਸ਼ : ਬੀਬੀ ਜਗੀਰ ਕੌਰ
ਸ਼੍ਰੋਮਣੀ ਅਕਾਲੀ ਅੰਦਰ ਬਗਾਵਤ ਵਧਦੀ ਜਾਂਦੀ ਹੈ। ਮੰਗਲਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੀ ਰਣਨੀਤੀ ਉਲੀਕਣ ਲਈ ਮੀਟਿੰਗ ਸੱਦੀ ਜਿਸ ਵਿੱਚ ਬਾਗੀ ਲੀਡਰ ਜਗਮੀਤ ਸਿੰਘ ਬਰਾੜ ਵੀ ਪਹੁੰਚੇ। ਜਗਮੀਤ ਬਰਾੜ ਨੇ ਅਨੁਸਾਸ਼ਨੀ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਦੱਸ ਦੀਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…