ਸਾਈ ਦਾਸ ਐਂਗਲੋ ਸੰਸਕ੍ਰਿਤ ਸਕੂਲ ਦੇ ਦੋਸਤ 31 ਸਾਲਾਂ ਬਾਅਦ ਮਿਲੇ, ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ
ਜਲੰਧਰ ਦੇ ਸਾਈਂ ਦਾਸ ਐਂਗਲੋ ਸੰਸਕ੍ਰਿਤ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ 31 ਸਾਲਾਂ ਬਾਅਦ ਆਪਣੇ ਸਕੂਲ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਇਕੱਠੇ ਹੋਏ। ਇਹ ਸਾਰੇ ਦੋਸਤ 1991 ਵਿੱਚ ਇੱਕੋ ਜਮਾਤ ਦੇ ਵਿਦਿਆਰਥੀ ਹਨ। ਜੋ 31 ਸਾਲਾਂ ਬਾਅਦ ਅੱਜ ਫਿਰ ਇਕੱਠੇ ਹੋਏ ਅਤੇ ਆਪਣੀਆਂ ਪੁਰਾਣੀਆਂ ਸਕੂਲੀ ਯਾਦਾਂ ਨੂੰ ਤਾਜ਼ਾ ਕੀਤਾ। ਗਲ ਬਾਤ ਕਰਦਿਆ ਅਮਿਤ ਗਾਂਧੀ…