ਜਲੰਧਰ ਦੇ ਕਿਸਾਨਾਂ ਨੂੰ ਨਹੀਂ ਘਬਰਾਉਣ ਦੀ ਲੋੜ
ਜਲੰਧਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਯੂਰੀਆ ਤੇ ਡੀਏਪੀ ਖਾਦਾਂ ਦੀ ਕੋਈ ਦਿੱਕਤ ਨਹੀਂ ਆਏਗੀ। ਪ੍ਰਸ਼ਾਸਨ ਨੇ ਹਾੜ੍ਹੀ ਦੇ ਸੀਜ਼ਨ ਲਈ ਖਾਦ ਦਾ ਪੂਰਾ ਬੰਦੋਬਸਤ ਕਰ ਲਿਆ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹਾੜ੍ਹੀ 2022-23 ਲਈ ਲੋੜੀਂਦੀ ਮਾਤਰਾ ਵਿੱਚ ਕਿਸਾਨਾਂ ਨੂੰ ਯੂਰੀਆ ਤੇ ਡੀਏਪੀ ਖਾਦਾਂ ਸਪਲਾਈ…