ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਤਿੰਨ ਦਿਨਾਂ ਤੱਕ ਚੱਲਣ ਵਾਲੇ ਯੂਥ ਫੈਸਟੀਵਲ ਦਾ ਉਦਘਾਟਨ
ਜਲੰਧਰ(ਕੁਲਪ੍ਰੀਤ ਸਿੰਘ ): ਪੰਜਾਬ ਦੇ ਉਚੇਰੀ ਸਿੱਖਿਆ, ਖੇਡਾਂ ਅਤੇ ਯੁਵਕ ਮਾਮਲੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨੌਜਵਾਨਾਂ ਵਿਚਲੀ ਊਰਜਾ ਨੂੰ ਉਸਾਰੂ ਪਾਸੇ ਲਗਾ ਕੇ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਸਰਗਰਮ ਭਾਗੀਦਾਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਪਿੰਡ ਖਿਆਲਾ ਵਿਖੇ ਯੂਥ ਫੈਸਟੀਵਲ ਮੌਕੇ…