ਪ੍ਰਦੂਸ਼ਣ ਨੂੰ ਪਏਗੀ ਨੱਥ !!
: ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮਸਲੇ ਦਾ ਪੱਕਾ ਹੱਲ ਲੱਭਣ ਲਈ ਲੱਗੀ ਹੋਈ ਹੈ। ਇਸ ਲਈ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਇਹ ਵੀ ਹੱਲ ਲੱਭਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੜੇ ਲਈ ਢੁਕਵੇਂ ਸਾਧਨ ਮੁਹੱਈਆ ਕਰਵਾਏ ਜਾਣ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਬਾਰੇ ਕੋਸ਼ਿਸ਼ਾਂ ਕਰ ਰਿਹਾ…