ਰੱਖੜ ਪੁੰਨਿਆ ਮੌਕੇ ਪੰਥਕ ਧਿਰਾਂ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ 19 ਨੂੰ ਹੋਵੇਗੀ ਵਿਸ਼ਾਲ ਪੰਥਕ ਕਾਨਫਰੰਸ : ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਿੱਖ ਪੰਥ ਨੂੰ ਦਿਲਚਸਪੀ ਲੈ ਕੇ ਵੋਟਾਂ ਬਣਾਉਣ ਦੀ ਪੁਰਜ਼ੋਰ ਅਪੀਲ ਜਲੰਧਰ, 2 ਅਗਸਤ (EN) ਪੰਥਕ ਧਿਰਾਂ ਦੀ ਬੇਨਤੀ ‘ਤੇ ਵਿਚਾਰ ਕਰਦਿਆਂ ਅਸੀਂ ਸਾਂਝੇ ਤੌਰ ‘ਤੇ ਰਾਏ ਕਰਕੇ 19 ਅਗਸਤ 2024 ਨੂੰ ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੌਕੇ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ…