ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ
ਜਲੰਧਰ –ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਚੋਣ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰਨਾ ਸਿਰਫ਼ ਹਵਾਈ ਕਿਲੇ ਬਣਾਉਣਾ ਸਾਬਤ ਹੋ ਰਿਹਾ ਹੈ। ਪਿਛਲੇ ਸਾਲ ਵਿਧਾਨ ਸਭਾ ਚੋਣਾਂ ਵਿਚ ਆਪਣੇ ਦਮ ’ਤੇ ਮੈਦਾਨ ਵਿਚ ਉਤਰੀ ਭਾਜਪਾ ਨੂੰ ਪੰਜਾਬ ਵਿਚ ਮਿਲੀ ਕਰਾਰੀ ਹਾਰ ਤੋਂ ਸਬਕ ਲੈਣ…