18 ਸਾਲ ਤੋ ਘੱਟ ਬੱਚਿਆਂ ਦੇ ਮਾਪੇ ਹੋ ਜਾਨ ਸਾਵਧਾਨ ਨਈ ਤਾਂ ਹੋਵੇਗੀ 3 ਸਾਲ਼ ਦੀ ਸਜਾ
ਪੰਜਾਬ ਡੈਸਕ (EN)ਆਪਣੇ ਬੱਚਿਆਂ ਨੂੰ ਮੋਟਰਸਾਈਕਲ ਅਤੇ ਕਾਰਾਂ ਦੇਣ ਵਾਲੇ ਮਾਪੇ ਹੁਣ ਸਾਵਧਾਨ ਹੋ ਜਾਣ ਕਿਉਂਕਿ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਬੱਚੇ ਕਾਰ ਜਾਂ ਮੋਟਰਸਾਈਕਲ ਚਲਾਉਂਦੇ ਹੋਏ ਫੜੇ ਗਏ ਤਾਂ ਉਨ੍ਹਾਂ ਨੂੰ 25,000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਅਤੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ…