ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ
ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ, ਭਾਰਤ ਨੇ ਬੁੱਧਵਾਰ (25 ਅਕਤੂਬਰ) ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕੀਤੀ। ਕੈਨੇਡਾ ਦੇ ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ (High Commission of India) ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਵੀਜ਼ਾ ਸੇਵਾਵਾਂ ਸਿਰਫ਼ ਐਂਟਰੀ ਵੀਜ਼ਾ,…