ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ
ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਜੋ ਕਿ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਇੱਕ ਵਾਰ ਫਿਰ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਈਆਂ ਹਨ। ਪੰਜਾਬ ਸਰਕਾਰ ਵੀ ਪੂਰੇ ਐਕਸ਼ਨ ਮੋਡ ਵਿੱਚ ਹੈ। ਆਮ ਆਦਮੀ ਪਾਰਟੀ (AAP) ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ…