ਕਈ ਸੂਬਿਆਂ ਵਿੱਚ ਘਟੇ ਪੈਟਰੋਲ-ਡੀਜ਼ਲ ਦੇ ਰੇਟ
|

ਕਈ ਸੂਬਿਆਂ ਵਿੱਚ ਘਟੇ ਪੈਟਰੋਲ-ਡੀਜ਼ਲ ਦੇ ਰੇਟ

ਦੇਸ਼ ਦੀਆਂ ਤੇਲ ਕੰਪਨੀਆਂ ਨੇ ਅੱਜ ਭਾਵ 7 ਅਗਸਤ 2023 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਨਵੀਂ ਦਿੱਲੀ ਸਮੇਤ ਹੋਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ ਜਦਕਿ ਕੁਝ ਛੋਟੇ ਅਤੇ ਵੱਡੇ ਸ਼ਹਿਰਾਂ ‘ਚ ਈਂਧਨ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਕੁਝ ਥਾਵਾਂ ‘ਤੇ ਪੈਟਰੋਲ…

ਚੰਦਰਯਾਨ 3 ਨੇ ਕੁੱਝ ਇਸ ਤਰ੍ਹਾਂ ਦਿਖਾਇਆ ਚੰਦ ਦਾ ਨਜ਼ਾਰਾ
|

ਚੰਦਰਯਾਨ 3 ਨੇ ਕੁੱਝ ਇਸ ਤਰ੍ਹਾਂ ਦਿਖਾਇਆ ਚੰਦ ਦਾ ਨਜ਼ਾਰਾ

Chandrayaan 3 Moon Photos: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਨੇ ਐਤਵਾਰ (6 ਅਗਸਤ) ਨੂੰ ਚੰਦਰਯਾਨ-3 ਦੇ ਕੈਮਰੇ ਦੁਆਰਾ ਕੈਦ ਚੰਦ ਦੀਆਂ ਪਹਿਲੀ ਤਸਵੀਰਾਂ ਜਾਰੀ ਕੀਤੀਆਂ ਹਨ। ਚੰਦਰਯਾਨ-3 ਨੇ ਸ਼ਨੀਵਾਰ (5 ਅਗਸਤ) ਨੂੰ ਚੰਦਰਮਾ ਦੇ ਪੰਧ ਵਿੱਚ ਦਾਖਲ ਹੋਣ ਤੋਂ ਬਾਅਦ ਇਹ ਨਜ਼ਾਰਾ ਦਿਖਾਇਆ ਗਿਆ ਹੈ। ਵੀਡੀਓ ‘ਚ ਵੇਖਿਆ ਜਾ ਰਿਹਾ ਹੈ ਕਿ ਚੰਦਰਮਾ ‘ਤੇ ਨੀਲੇ ਹਰੇ…

ਇਹ ਹੈ ਦੁਨੀਆ ਦਾ ਸਭ ਤੋਂ ਛੋਟਾ ਬੈਗ

ਇਹ ਹੈ ਦੁਨੀਆ ਦਾ ਸਭ ਤੋਂ ਛੋਟਾ ਬੈਗ

ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਤੁਹਾਨੂੰ ਅਜਿਹੇ ਕਲਾਕਾਰ ਮਿਲਣਗੇ ਜਿਨ੍ਹਾਂ ਦੀ ਪ੍ਰਤਿਭਾ ਦਾ ਪੂਰਾ ਵਿਸ਼ਵ ਸਨਮਾਨ ਕਰਦਾ ਹੈ। ਉਦੈਪੁਰ ਦੇ ਡਾਕਟਰ ਇਕਬਾਲ ਸੱਕਾ ਨੇ ਵੀ ਅਜਿਹਾ ਹੀ ਕੁਝ ਕਰਕੇ ਦਿਖਾਇਆ ਹੈ। ਉਸ ਨੇ ਦੁਨੀਆ ਦਾ ਸਭ ਤੋਂ ਛੋਟਾ ਬੈਗ ਬਣਾਇਆ ਹੈ। ਇਹ ਇੰਨਾ ਛੋਟਾ ਹੈ ਕਿ ਤੁਹਾਨੂੰ ਇਸਨੂੰ ਦੇਖਣ ਲਈ ਇੱਕ ਲੈਂਸ ਦੀ ਜ਼ਰੂਰਤ…

ਪੈਨਸ਼ਨਰਾਂ ਨੂੰ ਝਟਕਾ! ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

ਪੈਨਸ਼ਨਰਾਂ ਨੂੰ ਝਟਕਾ! ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

ਨਵੀਂ ਦਿੱਲੀ: ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨੇ ਝਟਕਾ ਦਿੱਤਾ ਹੈ। ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਪੈਨਸ਼ਨਾਂ ਵਧਾਉਣ ਦੀ ਉਮੀਦ ਲਾਈ ਬੈਠੇ ਲੋਕਾਂ ਨੂੰ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੈਨਸ਼ਨਾਂ ਨਹੀਂ ਵਧਣਗੀਆਂ। ਇਸ ਬਾਰੇ ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਘੱਟੋ-ਘੱਟ ਪੈਨਸ਼ਨ/ਪਰਿਵਾਰਕ ਪੈਨਸ਼ਨ ਵਧਾਉਣ ਦਾ ਅਜੇ ਕੋਈ ਪ੍ਰਸਤਾਵ ਨਹੀਂ। ਉਨ੍ਹਾਂ ਨੇ…

ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ
| |

ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਹੋਈ ਸੀ, ਉਨ੍ਹਾਂ ਨੂੰ ਇਕ ਕੌਮਾਂਤਰੀ ਗੈਂਗ ਤੋਂ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੁਰਗਿਆਂ ਨੇ ਲਿਆ ਸੀ। ਇਸ ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਸਪੈਸ਼ਲ ਸੈੱਲ ਨੇ ਕੀਤਾ ਹੈ। ਇਸ ਦੇ 3 ਸਮੱਗਲਰਾਂ ਨੂੰ ਦਿੱਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਭਾਰਤ ਸਮੇਤ ਪਾਕਿਸਤਾਨ, ਦੁਬਈ…

Sidhu Moosewala
| |

ਦੁਬਈ ‘ਚ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼

ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ…

ਭਾਰਤ ਦੇ ਲੋਕ ਬਣੇ ‘ਸੁਪਰਮੂਨ’ ਦੀ ਸ਼ਾਨਦਾਰ ਘਟਨਾ ਦੇ ਗਵਾਹ

ਭਾਰਤ ਦੇ ਲੋਕ ਬਣੇ ‘ਸੁਪਰਮੂਨ’ ਦੀ ਸ਼ਾਨਦਾਰ ਘਟਨਾ ਦੇ ਗਵਾਹ

ਕੋਲਕਾਤਾ :– ਭਾਰਤ ਦੇ ਲੋਕ ਦੁਨੀਆ ਦੇ ਹੋਰ ਲੋਕਾਂ ਨਾਲ ਇਸ ਮਹੀਨੇ ਵਿਚ ਪਹਿਲੇ ‘ਸੁਪਰਮੂਨ’ ਦੇ ਗਵਾਹ ਬਣੇ। ਇਸ ਮਹੀਨੇ ਦੋ ਵਾਰ ‘ਸੁਪਰਮੂਨ’ ਦੀ ਘਟਨਾ ਵੇਖਣ ਨੂੰ ਮਿਲੇਗੀ। ਐੱਮ. ਪੀ. ਬਿੜਲਾ ਤਾਰਾਮੰਡਲ ਦੇ ਸਾਬਕਾ ਡਾਇਰੈਕਟਰ ਦੇਬੀਪ੍ਰਸਾਦ ਦੁਆਰੀ ਨੇ ਇਹ ਜਾਣਕਾਰੀ ਦਿੱਤੀ। ਘਟਨਾ ਬਾਰੇ ਦੱਸਦਿਆਂ ਖਗੋਲ ਵਿਗਿਆਨੀ ਦੁਆਰੀ ਨੇ ਕਿਹਾ ਕਿ ਚੰਦਰਮਾ 27.3 ਦਿਨਾਂ ਵਿਚ ਇਕ…

ਰਾਜ ਸਭਾ ‘ਚ ਚੁੱਕਿਆ ਗਿਆ ਮੁੱਦਾ
|

ਰਾਜ ਸਭਾ ‘ਚ ਚੁੱਕਿਆ ਗਿਆ ਮੁੱਦਾ

ਕੇਂਦਰ ਸਰਕਾਰ ਨੇ ਪੰਜਾਬ ਨੂੰ ਸਾਲ 2017 ਤੋਂ ਲੈ ਕੇ 2022 ਤੱਕ ਦਾ ਅੰਤਿਮ ਜੀ. ਐੱਸ. ਟੀ. ਮੁਆਵਜ਼ਾ ਜਾਰੀ ਨਹੀਂ ਕੀਤਾ ਹੈ। ਇਸ ਦਾ ਖ਼ੁਲਾਸਾ ਕੈਗ ਦੀ ਰਿਪੋਰਟ ‘ਚ ਕੀਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਇਹ ਜਾਣਕਾਰੀ…

ਦਿੱਲੀ-UP ਤੱਕ ਨੂਹ ਹਿੰਸਾ ਦਾ ਸੇਕ

ਦਿੱਲੀ-UP ਤੱਕ ਨੂਹ ਹਿੰਸਾ ਦਾ ਸੇਕ

ਹਰਿਆਣਾ ਦੇ ਨੂਹ ‘ਚ ਭੜਕੀ ਹਿੰਸਾ ਦਾ ਸੇਕ ਦਿੱਲੀ ਅਤੇ ਉੱਤਰ ਪ੍ਰਦੇਸ਼ ਤੱਕ ਜਾ ਪਹੁੰਚਿਆ ਹੈ। ਕੇਂਦਰੀ ਖ਼ੁਫੀਆ ਏਜੰਸੀਆਂ ਨੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਪਿਛਲੇ 18 ਘੰਟਿਆਂ ਵਿਚ ਤਿੰਨ ਇਨਪੁਟ ਦਿੱਲੀ ਅਤੇ ਉੱਤਰ ਪ੍ਰਦੇਸ਼ ਨੂੰ ਭੇਜੇ ਗਏ ਹਨ, ਜਿਨ੍ਹਾਂ ‘ਚ ਪੁਲਸ ਨੂੰ…

weather
|

ਮਹੀਨੇ ਦੀ ਸ਼ੁਰੁਆਤ ਵਿੱਚ ਹੀ ਲੋਕਾਂ ਲਈ ਅਲਰਟ ਜਾਰੀ

ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਪੂਰਬੀ ਅਤੇ ਪੂਰਬੀ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਅਗਸਤ ਨੂੰ ਉੱਤਰ-ਪੂਰਬੀ ਭਾਰਤ ਵਿੱਚ ਵੀ ਬਾਰਿਸ਼ ਦੀ…