ਜੰਮੂ-ਕਸ਼ਮੀਰ ਦੀਆਂ 24 ਸੀਟਾਂ ‘ਤੇ ਵੋਟਿੰਗ, ਮੈਦਾਨ ‘ਚ 219 ਉਮੀਦਵਾਰ
ਜੰਮੂ-ਕਸ਼ਮੀਰ ‘ਚ ਅੱਜ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ ਤਹਿਤ 23.27 ਲੱਖ ਤੋਂ ਵੱਧ ਵੋਟਰ 24,219 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਅੱਜ ਸੱਤ ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿੱਚ ਕਸ਼ਮੀਰ ਦੇ ਅਨੰਤਨਾਗ, ਪੁਲਵਾਮਾ, ਸ਼ੋਪੀਆਂ ਅਤੇ ਕੁਲਗਾਮ ਅਤੇ ਜੰਮੂ…