ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿੱਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ…