ਸੂਟਕੇਸ ‘ਚੋਂ ਮਿਲੀ ਲਾਸ਼ ਦਾ ਖੁੱਲ੍ਹਿਆ ਭੇਤ
ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਸੂਟਕੇਸ ’ਚ ਮਿਲੀ ਲਾਸ਼ ਦਾ ਮਾਮਲਾ ਸੀ. ਆਈ. ਏ. ਸਟਾਫ਼ ਤੇ ਜੀ. ਆਰ. ਪੀ ਪੁਲਿਸ ਵਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸੁਲਝਾ ਲਿਆ ਗਿਆ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਕ ਸੂਟਕੇਸ ’ਚ ਮਿਲੀ ਲਾਸ਼ ਦੀ ਸਨਾਖ਼ਤ ਮੁਹੰਮਦ ਸ਼ਮੀਮ (Shameem) ਉਰਫ਼ ਬੱਬਲੂ ਮੂਲ ਨਿਵਾਸੀ ਕਟਿਹਾਰ (ਬਿਹਾਰ) ਹਾਲ ਵਾਸੀ ਗਦਈਪੁਰ ਵਜੋਂ ਹੋਈ…