ਸਬ ਇੰਸਪੈਕਟਰ ਦੀ ਗੱਡੀ ‘ਚ ਬੰਬ ਲਾਉਣ ਵਾਲੇ ਯੁਵਰਾਜ ਕੋਲੋਂ ਦੋ ਪਿਸਤੌਲ, ਡੈਟੋਨੇਟਰ ਤੇ ਆਈਈਡੀ ਦਾ ਬਚਿਆ ਮਟੀਰੀਅਲ ਬਰਾਮਦ
ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਖੜੀ ਬੋਲੈਰੋ ਕਾਰ ‘ਚ ਆਈਈਡੀ ਲਾਉਣ ਵਾਲੇ ਯੁਵਰਾਜ ਕੋਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਪੁੱਛਗਿੱਛ ਜਾਰੀ ਹੈ ਤੇ ਯੁਵਰਾਜ, ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਕੁੱਲੂ ਤੋਂ ਗ੍ਰਿਫਤਾਰ ਕੀਤਾ ਸੀ, ਦੀ ਪੁੱਛਗਿੱਛ ‘ਤੇ ਅੰਮ੍ਰਿਤਸਰ ਪੁਲਿਸ ਦੇ ਦੋ ਪਿਸਤੌਲ, ਪੰਜ ਕਾਰਤੂਸ, ਇੱਕ ਡੈਟੇਨੇਟਰ ਤੇ ਆਈਈਡੀ ਦਾ…