ਹਰਜੋਤ ਬੈਂਸ ਨੇ ਸਿੱਖਿਆ ਵਿਭਾਗ ਵਿੱਚ 27 ਉਮੀਦਵਾਰਾਂ ਨੂੰ ਨਿਯੁਕਤੀ ਦਿੱਤੇ ਪੱਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਨੇ ਤਰਸ ਦੇ ਆਧਾਰ ‘ਤੇ 27 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ। ਸਕੂਲ ਸਿੱਖਿਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ…