2 ਨੌਜਵਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਦਿਆਰਥੀਆਂ ਨੇ ਦੇਰ ਰਾਤ ਧਰਨਾ ਕੀਤਾ ਖ਼ਤਮ , ਦੋਵਾਂ ਨੌਜਵਾਨਾਂ ਤੋਂ ਅੱਜ ਹੋਵੇਗੀ ਪੁੱਛਗਿੱਛ
ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੀਆਂ 60 ਤੋਂ ਵੱਧ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24…