ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ…