ਟੈਂਡਰ ਘੁਟਾਲੇ ‘ਚ ਘਿਰੇ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ, ਵਾਇਰਲ ਹੋ ਰਹੀ ਇਹ ਵ੍ਹਟਸਐਪ ਚੈਟ
ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਲਈ ਫੰਡ ਇਕੱਠਾ ਕਰਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਚੈਟ ਸਾਹਮਣੇ ਆਉਣ ਅਤੇ ਇਸ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ…