ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, 2 ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ‘ਆਪ’ ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਦੇ ਸਪੀਕਰ…