ਜਲੰਧਰ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ ਚਰਚਾ
ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ…