ਅੱਜ ਦਾ ਹੁਕਮਨਾਮਾ
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ…