‘ਤਾਰਕ ਮਹਿਤਾ’ ਦੇ ਜੇਠਾਲਾਲ ਨੇ ਵੀ ਛੱਡਿਆ ਸ਼ੋਅ? ਬਰੇਕ ਲੈਣ ਦਾ ਕੀਤਾ ਐਲਾਨ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

‘ਤਾਰਕ ਮਹਿਤਾ’ ਦੇ ਜੇਠਾਲਾਲ ਨੇ ਵੀ ਛੱਡਿਆ ਸ਼ੋਅ? ਬਰੇਕ ਲੈਣ ਦਾ ਕੀਤਾ ਐਲਾਨ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

Taarak Mehta Ka Ooltah Chashmah: ਤਾਰਕ ਮਹਿਤਾ ਕਾ ਉਲਟਾ ਚਸ਼ਮਾ ਲਗਭਗ 14 ਸਾਲਾਂ ਤੋਂ ਸ਼ੋਅ ਦੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇਸ ਸੀਰੀਅਲ ਦਾ ਹਰ ਕਿਰਦਾਰ ਹਰ ਘਰ ਵਿੱਚ ਪਛਾਣਿਆ ਜਾਂਦਾ ਹੈ। ਅਜਿਹੇ ‘ਚ ਜੇਕਰ ਕੋਈ ਕਿਰਦਾਰ ਕੁਝ ਸਮੇਂ ਲਈ ਵੀ ਨਜ਼ਰ ਨਹੀਂ ਆਉਂਦਾ ਤਾਂ ਪ੍ਰਸ਼ੰਸਕਾਂ ਨੂੰ ਚਿੰਤਾ ਹੋ ਜਾਂਦੀ ਹੈ। ਹਾਲ ਹੀ ‘ਚ ਜੇਠਾਲਾਲ ਦਾ…

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ
| | | |

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ

ਪੰਜਾਬੀ ਕੈਨੇਡੀਅਨ ਰੈਪਰ-ਸਿੰਗਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਹਾਲ ਵਿੱਚ ਹੋਣ ਵਾਲਾ ਸ਼ੁਭ ਦਾ ਇੰਡੀਆ ਟੂਰ ਵੀ ਰੱਦ ਹੋ ਗਿਆ ਹੈ। ਇਸ ਦੌਰਾਨ ਕਈ ਲੋਕ ਸ਼ੋਸਲ ਮੀਡੀਆ ਉੱਪਰ ਉਸ ਖਿਲਾਫ ਪੋਸਟਾਂ ਸ਼ੇਅਰ ਕਰ ਨਫਰਤ ਫੈਲਾ ਰਹੇ ਹਨ। ਇਸ ਸਾਰੇ ਵਿਵਾਦ ਦੇ ਵਿੱਚ ਗਾਇਕ ਸ਼ੁਭ ਦਾ ਪਹਿਲਾ ਆਫੀਸ਼ੀਅਲ ਬਿਆਨ…

ਐਮੀ ਵਿਰਕ ਦੇ ਇਸ ਵੀਡੀਓ ਨੇ ਜਿੱਤਿਆ ਦਿਲ
|

ਐਮੀ ਵਿਰਕ ਦੇ ਇਸ ਵੀਡੀਓ ਨੇ ਜਿੱਤਿਆ ਦਿਲ

ਐਮੀ ਵਿਰਕ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ। ਇਸ ਦੇ ਨਾਲ ਨਾਲ ਐਮੀ ਇੱਕ ਉਮਦਾ ਕਲਾਕਾਰ ਵੀ ਹੈ। ਹਾਲ ਹੀ ‘ਚ ਐਮੀ ਵਿਰਕ ਨੇ ਆਪਣੀਆਂ ਫਿਲਮਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਐਮੀ ਵਿਰਕ ਹੁਣ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ…

ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਪ੍ਰੀ ਵੈਡਿੰਗ ਫੰਕਸ਼ਨ ਹੋਏ ਸ਼ੁਰੂ
|

ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਪ੍ਰੀ ਵੈਡਿੰਗ ਫੰਕਸ਼ਨ ਹੋਏ ਸ਼ੁਰੂ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਹੈ। ਅਦਾਕਾਰਾ ਜਲਦੀ ਹੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਸੱਤ ਫੇਰੇ ਲੈਣ ਜਾ ਰਹੀ ਹੈ। ਜੋੜੇ ਦੀ ਮੰਗਣੀ 13 ਮਈ 2023 ਨੂੰ ਦਿੱਲੀ ਵਿੱਚ ਹੋਈ ਸੀ। ਫਿਲਹਾਲ ਚੋਪੜਾ ਅਤੇ ਚੱਢਾ ਪਰਿਵਾਰ ‘ਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।…

ਅਮਰੀਕਾ ‘ਚ ਚੱਲਿਆ ਸ਼ਾਹਰੁਖ ਖਾਨ ਦਾ ਜਾਦੂ, ‘ਜਵਾਨ’ ਨੇ ਰਚਿਆ ਇਤਿਹਾਸ
|

ਅਮਰੀਕਾ ‘ਚ ਚੱਲਿਆ ਸ਼ਾਹਰੁਖ ਖਾਨ ਦਾ ਜਾਦੂ, ‘ਜਵਾਨ’ ਨੇ ਰਚਿਆ ਇਤਿਹਾਸ

ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ ‘ਗਦਰ 2’ ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਖਬਰ ਆ ਰਹੀ ਹੈ ਕਿ ਉਨ੍ਹਾਂ ਦੇ ਪਿਤਾ ਧਰਮਿੰਦਰ ਇਲਾਜ ਲਈ ਅਮਰੀਕਾ ਗਏ ਹੋਏ ਹਨ। ਸੰਨੀ ਦਿਓਲ ਵੀ ਆਪਣੇ ਪਿਤਾ ਨਾਲ ਅਮਰੀਕਾ ਚਲੇ ਗਏ ਹਨ ਜਿੱਥੇ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਇਲਾਜ…

ਦਿਓਲ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਲੱਗਾ ਗ੍ਰਹਿਣ

ਦਿਓਲ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਲੱਗਾ ਗ੍ਰਹਿਣ

ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੇ ਪੁੱਤਰ ਤੇ ਅਦਾਕਾਰ ਬੌਬੀ ਦਿਓਲ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਦਰਅਸਲ, ਬੌਬੀ ਦਿਓਲ ਦੀ ਸੱਸ ਯਾਨੀ ਉਨ੍ਹਾਂ ਦੀ ਪਤਨੀ ਤਾਨਿਆ ਦੀ ਮਾਂ ਮਰਲਿਨ ਆਹੂਜਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਸਤੰਬਰ ਨੂੰ ਉਨ੍ਹਾਂ ਨੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਦਿੱਤਾ…

ਪੰਜਾਬੀ ਸੰਗੀਤ ਜਗਤ ਤੋਂ ਦੁਖਦਾਇਕ ਖਬਰ!
|

ਪੰਜਾਬੀ ਸੰਗੀਤ ਜਗਤ ਤੋਂ ਦੁਖਦਾਇਕ ਖਬਰ!

ਪੰਜਾਬੀ ਸਾਹਿਤ ਸੰਸਾਰ ਵਾਸਤੇ ਮਾੜੇ ਸਮੇਂ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਦੇਸ ਰਾਜ ਕਾਲੀ ਤੁਰ ਗਿਆ ਤੇ ਹੁਣ ਗੀਤਕਾਰ ਹਰਜਿੰਦਰ ਬੱਲ। ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਲੰਬੇ ਸਮੇਂ ਤੋਂ ਬਿਮਾਰ…

ਸਲਮਾਨ ਖਾਨ ਹੋਇਆ ਗੰਜਾ

ਸਲਮਾਨ ਖਾਨ ਹੋਇਆ ਗੰਜਾ

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਇਸ ਸਮੇਂ ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦਰਅਸਲ, 20 ਅਗਸਤ, ਐਤਵਾਰ ਨੂੰ, ਬਾਲੀਵੁੱਡ ਦੇ ਭਾਈਜਾਨ ਨੂੰ ਮੁੰਬਈ ਵਿੱਚ ਇੱਕ ਪਾਰਟੀ ਵਿੱਚ ਆਪਣੇ ਨਵੇਂ ਗੰਜੇ ਲੁੱਕ ਨਾਲ ਸਪਾਟ ਕੀਤਾ ਗਿਆ ਸੀ। ਅਦਾਕਾਰ ਦੇ ਇਸ ਨਵੇਂ ਲੁੱਕ…

ਗਾਇਕ ਕਰਨ ਔਜਲਾ ਦੀ ਜ਼ਿੰਦਗੀ ‘ਤੇ ਬਣੇਗੀ ਡਾਕਿਊਮੈਂਟਰੀ

ਗਾਇਕ ਕਰਨ ਔਜਲਾ ਦੀ ਜ਼ਿੰਦਗੀ ‘ਤੇ ਬਣੇਗੀ ਡਾਕਿਊਮੈਂਟਰੀ

Documentary : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ ‘ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। ਕਰਨ…

ਗਾਇਕ ਨਿੰਜਾ ਵੱਲੋਂ ਇੱਕ ਹੋਰ ਧਮਾਕਾ

ਗਾਇਕ ਨਿੰਜਾ ਵੱਲੋਂ ਇੱਕ ਹੋਰ ਧਮਾਕਾ

ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਆਪਣੀ ਪੰਜਾਬੀ ਫਿਲਮ ਜ਼ਿੰਦਗੀ ਜ਼ਿੰਦਾਬਾਦ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਨੇ ਆਪਣੀ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਫਿਲਮ ਦਾ ਪੋਸਟਰ ਦੇਖ ਇਸ ਗੱਲ ਦਾ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨਿੰਜਾ…