ਟੀਵੀ ਅਭਿਨੇਤਰੀ ਹਿਨਾ ਖਾਨ ਦੀ ਪੰਜਾਬੀ ਫਿਲਮਾਂ ‘ਚ ਐਂਟਰੀ
|

ਟੀਵੀ ਅਭਿਨੇਤਰੀ ਹਿਨਾ ਖਾਨ ਦੀ ਪੰਜਾਬੀ ਫਿਲਮਾਂ ‘ਚ ਐਂਟਰੀ

Gippy Grewal Hina Khan: ਪੰਜਾਬੀ ਸਿਨੇਮਾ ਦਾ ਮਿਆਰ ਦਿਨੋਂ ਦਿਨ ਉੱਚਾ ਹੁੰਦਾ ਜਾ ਰਿਹਾ ਹੈ। ਸਾਲ 2023 ‘ਚ ਪੰਜਾਬੀ ਸਿਨੇਮਾ ਨੇ ਸਭ ਤੋਂ ਜ਼ਿਆਦਾ ਹਿੱਟ ਫਿਲਮਾਂ ਮਨੋਰੰਜਨ ਜਗਤ ਨੂੰ ਦਿੱਤੀਆਂ। ‘ਕੈਰੀ ਆਨ ਜੱਟਾ 3’ ਨੇ ਤਾਂ ਬਾਕਸ ਆਫਿਸ ‘ਤੇ 100 ਕਰੋੜ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਦਰਮਿਆਨ ਇੱਕ ਵੱਡੀ ਖਬਰ ਆ ਰਹੀ ਹੈ।…

ISIS ਨੇ ‘ਦਿ ਕੇਰਲਾ ਸਟੋਰੀ’ ਦੀ ਸਕ੍ਰੀਨਿੰਗ ‘ਤੇ ਥੀਏਟਰ ਮਾਲਕ ਨੂੰ ਦਿੱਤੀ ਧਮਕੀ
|

ISIS ਨੇ ‘ਦਿ ਕੇਰਲਾ ਸਟੋਰੀ’ ਦੀ ਸਕ੍ਰੀਨਿੰਗ ‘ਤੇ ਥੀਏਟਰ ਮਾਲਕ ਨੂੰ ਦਿੱਤੀ ਧਮਕੀ

ਪੋਰਟ ਲੁਈਸ- ਅਦਾ ਸ਼ਰਮਾ ਸਟਾਰਰ ‘ਦਿ ਕੇਰਲਾ ਸਟੋਰੀ’ ਨੂੰ ਭਾਰਤ ‘ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਭਾਰਤ ਤੋਂ ਇਲਾਵਾ ਇਹ ਫਿਲਮ 40 ਤੋਂ ਵੱਧ ਦੇਸ਼ਾਂ ਵਿੱਚ ਰਿਲੀਜ਼ ਹੋਈ। ਜਿੱਥੇ ਕਈ ਲੋਕ ਇਸ ਫਿਲਮ ਦੀ ਤਾਰੀਫ ਕਰ ਰਹੇ ਹਨ, ਉਥੇ ਹੀ ਕਈ ਇਸ ਨੂੰ ਪ੍ਰਾਪੇਗੰਡਾ ਕਰਾਰ ਦੇ ਰਹੇ ਹਨ। ਇਸ ਦੌਰਾਨ ਇਕ ਵੱਡੀ ਖਬਰ ਸਾਹਮਣੇ…

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਪੂਰਾ ਇਕ ਵਰ੍ਹਾ ਬੀਤ ਗਿਆ ਹੈ। ਪੁੱਤ ਦੀ ਪਹਿਲੀ ਬਰਸੀ ‘ਤੇ ਮਾਤਾ ਚਰਨ ਕੌਰ ਵੱਲੋਂ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ, “ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ ‘ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ,…

ਅਦਾਕਾਰ ਦੀ ਲਾਸ਼ ਨੂੰ ਵਾਰ-ਵਾਰ ਚੁੰਮਦਾ ਰਿਹਾ ਪੁੱਤ

ਅਦਾਕਾਰ ਦੀ ਲਾਸ਼ ਨੂੰ ਵਾਰ-ਵਾਰ ਚੁੰਮਦਾ ਰਿਹਾ ਪੁੱਤ

ਪ੍ਰਸਿੱਧ ਅਦਾਕਾਰ ਨਿਤੇਸ਼ ਪਾਂਡੇ ਦੇ ਅਚਾਨਕ ਦਿਹਾਂਤ ਦੀ ਖ਼ਬਰ ਨਾਲ ਪੂਰੀ ਟੀ. ਵੀ. ਇੰਡਸਟਰੀ ਸਦਮੇ ‘ਚ ਹੈ। ਨਿਤੇਸ਼ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਮੁੰਬਈ ਸਥਿਤ ਘਰ ਲਿਆਂਦਾ ਗਿਆ। ਜਿੱਥੇ ਨਿਤੇਸ਼ ਨੂੰ ਅਲਵਿਦਾ ਕਹਿਣ ਲਈ ਕਈ ਸਿਤਾਰੇ ਪਹੁੰਚੇ…

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ

ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਸੁਭਾਸ਼ ਚੰਦਰ ਤਿਵਾਰੀ ਦੀ ਅਚਾਨਕ ਹੋਈ ਮੌਤ ਨੇ ਜਿੱਥੇ ਹੋਟਲ ‘ਚ ਹਲਚਲ ਮਚਾ ਦਿੱਤੀ ਹੈ, ਉੱਥੇ ਹੀ ਨਿਰਦੇਸ਼ਕ ਦੀ ਮੌਤ ਦੀ ਖਬਰ ਨਾਲ ਭੋਜਪੁਰੀ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ…

ਅਦਾਕਾਰ ਨੇ ਭਗਵਾਨ ਕੇਦਾਰਨਾਥ ਦੇ ਕੀਤੇ ਦਰਸ਼ਨ
| |

ਅਦਾਕਾਰ ਨੇ ਭਗਵਾਨ ਕੇਦਾਰਨਾਥ ਦੇ ਕੀਤੇ ਦਰਸ਼ਨ

ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੇ ਮੰਗਲਵਾਰ ਨੂੰ ਕੇਦਾਰਨਾਥ ਮੰਦਰ ’ਚ ਦਰਸ਼ਨ ਪੂਜਨ ਕੀਤਾ। ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜ ਅਧਿਕਾਰੀ ਯੋਗੇਂਦਰ ਸਿੰਘ ਨੇ ਦੱਸਿਆ ਕਿ ਅਕਸ਼ੈ ਆਪਣੇ ਪਰਿਵਾਰਕ ਦੋਸਤ ਸੁਮਿਤ ਅਦਾਲਕਾ ਨਾਲ ਹੈਲੀਕਾਪਟਰ ਵਿਚ ਸਵੇਰੇ ਕੇਦਾਰਨਾਥ ਪਹੁੰਚੇ ਅਤੇ ਆਮ ਸ਼ਰਧਾਲੂ ਵਾਂਗ ਭਗਵਾਨ ਕੇਦਾਰਨਾਥ ਦੇ ਦਰਸ਼ਨ ਕੀਤੇ। ਅਕਸ਼ੈ ਕੁਮਾਰ ਹੈਲੀਪੈਡ ਤੋਂ ਨੰਗੇ ਪੈਰੀਂ ਤੁਰ ਕੇ…

ਨਿਮਰਤ ਖਹਿਰਾ-ਅਰਮਾਨ ਮਲਿਕ ਦਾ ਗੀਤ ‘Dil Malanga’ ਚਰਚਾ ‘ਚ

ਨਿਮਰਤ ਖਹਿਰਾ-ਅਰਮਾਨ ਮਲਿਕ ਦਾ ਗੀਤ ‘Dil Malanga’ ਚਰਚਾ ‘ਚ

ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਪਹਿਲੀ ਵਜ੍ਹਾਂ ਉਨ੍ਹਾਂ ਦੀ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਹੈ ਅਤੇ ਦੂਜੀ ਵਜ੍ਹਾ ਬਾਲੀਵੁੱਡ ਗਾਇਕ ਅਰਮਾਨ ਮਲਿਕ ਨਾਲ ਗਾਇਆ ਗੀਤ ਦਿਲ ਮਲੰਗਾਂ ਹੈ। ਦੱਸ ਦੇਈਏ ਕਿ ਦੋਵਾਂ ਕਲਾਕਾਰਾਂ ਨੇ ਇਸ ਗੀਤ ਨੂੰ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ। ਜਿਸ ਨੇ ਦਰਸ਼ਕਾਂ ਨੂੰ ਆਪਣਾ ਦੀਵਾਨਾ…

‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਵਿਦਿਆਰਥੀਆਂ ਵਿਚਾਲੇ ਹੱਥੋਪਾਈ
|

‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਵਿਦਿਆਰਥੀਆਂ ਵਿਚਾਲੇ ਹੱਥੋਪਾਈ

ਜੰਮੂ ’ਚ ਹਾਲ ਹੀ  ‘ਚ ਰਿਲੀਜ਼ ਹੋਈ ਫ਼ਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਅਧਿਕਾਰੀਆਂ ਨੇ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ’ਚੋਂ 10 ਵਿਦਿਆਰਥੀਆਂ ਨੂੰ ਦੋ ਮਹੀਨਿਆਂ ਲਈ ਬਾਹਰ ਕੱਢ ਦਿੱਤਾ ਅਤੇ ਜਾਂਚ ਪੂਰੀ ਹੋਣ ਤੱਕ ਕਲਾਸਾਂ ਵਿਚ ਜਾਣ ’ਤੇ ਵੀ ਪਾਬੰਦੀ ਲਾ ਦਿੱਤੀ ਗਈ। ਦੱਸ ਦੇਈਏ ਕਿ…

ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਨੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਕੀਤੀਆਂ ਨਮ
|

ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਨੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਕੀਤੀਆਂ ਨਮ

Jodi : ਪੰਜਾਬੀ ਸਿਨੇਮਾ ਜਗਤ ਦੀ ਸ਼ਾਨ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਅਤੇ ਗਾਇਕੀ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰ ਆਪਣ ਫਿਲਮ ‘ਜੋੜੀ’ ਦੇ ਚੱਲਦੇ ਚਰਚਾ ਬਟੋਰ ਰਹੇ ਹਨ। ਫਿਲਮ ਵਿੱਚ ਨਿਮਰਤ ਖਹਿਰਾ ਨਾਲ ਦਿਲਜੀਤ ਦੀ ‘ਜੋੜੀ’ ਨੂੰ ਬਹੁਤ ਪਿਆਰ ਦਿੱਤਾ ਜਾ…

ਜਦੋਂ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੇ ਸ਼ਾਹਰੁਖ ਖਾਨ ਨੂੰ ਪਾਈ ਸੀ ਝਾੜ

ਜਦੋਂ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੇ ਸ਼ਾਹਰੁਖ ਖਾਨ ਨੂੰ ਪਾਈ ਸੀ ਝਾੜ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਕ੍ਰਿਕਟ ਟੀਮ ਦੇ ਵਿਸ਼ਵ ਕੱਪ ਜੇਤੂ ਕਪਤਾਨ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਹੈ। ਜਿਸ ਕਾਰਨ ਇਮਰਾਨ ਦਾ ਨਾਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਆਪਣੇ ਸਿਆਸੀ ਕਰੀਅਰ ਤੋਂ ਪਹਿਲਾਂ, ਇੱਕ ਕ੍ਰਿਕਟਰ ਦੇ ਰੂਪ ਵਿੱਚ ਭਾਰਤ ਵਿੱਚ ਇਮਰਾਨ ਖਾਨ ਦੇ ਬਹੁਤ ਸਾਰੇ ਪ੍ਰਸ਼ੰਸਕ ਰਹੇ ਹਨ।…