48 ਦਵਾਈਆਂ ਕੁਆਲਿਟੀ ਟੈਸਟ ‘ਚ ਫੇਲ, ਚੈਕ ਕਰ ਲਓ ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਇਹ ਦਵਾਈਆਂ
ਕੈਲਸ਼ੀਅਮ, ਮਲਟੀਵਿਟਾਮਿਨ, ਐਂਟੀਬਾਇਓਟਿਕਸ ਸਮੇਤ 48 ਅਜਿਹੀਆਂ ਦਵਾਈਆਂ ਹਨ ਜੋ ਆਪਣੇ ਕੁਆਲਿਟੀ ਟੈਸਟ ਵਿੱਚ ਫੇਲ੍ਹ ਹੋ ਗਈਆਂ ਹਨ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਆਪਣੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ 48 ਅਜਿਹੀਆਂ ਦਵਾਈਆਂ ਹਨ ਜੋ ਕਿ ਆਪਣੇ ਕੁਆਲਿਟੀ ਟੈਸਟ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਕੁੱਲ 1497 ਦਵਾਈਆਂ…