ਕੀ ਤੁਹਾਡੇ ਮਾਨਸਿਕ ਤਣਾਅ ਦਾ ਕਾਰਨ ਹੈ ਰਿਸ਼ਤਿਆਂ ‘ਚ ਦਰਾਰ! ਤਾਂ ਜਾਣੋ ਕਿਸ ਤਰ੍ਹਾਂ ਹੋ ਸਕਦੇ ਠੀਕ
Mental health Tips: ਪਿਛਲੇ ਕੁਝ ਸਾਲਾਂ ਵਿੱਚ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਵਿਸ਼ਵ ਮਾਨਸਿਕ ਸਿਹਤ ਦਿਵਸ (Mental health) ਹਰ ਸਾਲ 10 ਅਕਤੂਬਰ ਨੂੰ ਵਿਸ਼ਵ ਪੱਧਰ ‘ਤੇ ਵੱਧ ਰਹੀਆਂ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਵਿਗਾੜਾਂ ਦੇ ਵੱਧ ਰਹੇ ਜੋਖਮ ਨੂੰ ਘਟਾਉਣ ਲਈ ਮਨਾਇਆ ਜਾਂਦਾ ਹੈ। ਬਿਹਤਰ ਮਾਨਸਿਕ ਸਿਹਤ …