ਰਾਤ ਨੂੰ ਸੌਣ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਆਵੇਗੀ ਚੰਗੀ ਨੀਂਦ
ਲਾਈਫਸਟਾਈਲ ਡੈਸਕ: ਹਰ ਸਾਲ 17 ਮਾਰਚ ਨੂੰ ਵਿਸ਼ਵ ਨੀਂਦ ਦਿਵਸ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨੀਂਦ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਅੱਜ–ਕੱਲ੍ਹ ਬਦਲਦੀ ਜੀਵਨ ਸ਼ੈਲੀ ਅਤੇ ਤਣਾਅ ਕਾਰਨ ਲੋਕ ਇਨਸੌਮਨੀਆ ਦੀ ਸਮੱਸਿਆ ਨਾਲ ਜੂਝ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਗੰਭੀਰ ਬੀਮਾਰੀਆਂ ਦਾ ਸਾਹਮਣਾ ਕਰਨਾ…