ਮਹਿਲਾ ਨੇ 2 ਬੱਚੀਆਂ ਸਣੇ ਨਹਿਰ ‘ਚ ਮਾਰੀ ਛਾਲ ਲੋਕਾਂ ਨੇ ਬਚਾਇਆ, 6 ਸਾਲਾ ਮਾਸੂਮ ਲਾਪਤਾ
|

ਮਹਿਲਾ ਨੇ 2 ਬੱਚੀਆਂ ਸਣੇ ਨਹਿਰ ‘ਚ ਮਾਰੀ ਛਾਲ ਲੋਕਾਂ ਨੇ ਬਚਾਇਆ, 6 ਸਾਲਾ ਮਾਸੂਮ ਲਾਪਤਾ

ਲੁਧਿਆਣਾ ਵਿਚ ਇਕ ਵਿਆਹੁਤਾ ਨੇ ਦੋ ਬੱਚੀਆਂ ਸਣ ਨਹਿਰ ਵਿਚ ਛਾਲ ਮਾਰ ਦਿੱਤੀ। ਆਸ–ਪਾਸ ਮੌਜੂਦ ਲੋਕਾ ਨੇ ਮਹਿਲਾ ਨੂੰ ਨਹਿਰ ਵਿਚ ਛਾਲ ਮਾਰਦੇ ਦੇਖ ਸ਼ੋਰ ਮਚਾਇਆ। ਗੋਤਾਖੋਰਾਂ ਦੀ ਮਦਦ ਨਾਲ ਮਹਿਲਾ ਤੇ ਉਸ ਦੀ 2 ਮਹੀਨੇ ਦੀ ਬੱਚੀ ਨੂੰ ਬਾਹਰ ਕੱਢਿਆ ਗਿਆ। ਜਦੋਂ ਕਿ ਦੂਜੀ ਬੱਚੀ 6 ਸਾਲਾ ਬੱਚੀ ਦਾ ਕਿਤੇ ਕੁਝ ਪਤਾ ਨਹੀਂ ਲੱਗ…

ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਦੁਕਾਨ ‘ਤੇ ਸਾਮਾਨ ਲੈਣ ਆਏ ਸ਼ਖਸ ਦਾ ਕਤਲ
|

ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਦੁਕਾਨ ‘ਤੇ ਸਾਮਾਨ ਲੈਣ ਆਏ ਸ਼ਖਸ ਦਾ ਕਤਲ

ਲੁਧਿਆਣਾ ਵਿਚ ਹਲਵਾਈ ਦੀ ਦੁਕਾਨ ‘ਤੇ ਸਾਮਾਨ ਲੈਣ ਆਏ ਗਾਹਕ ਦਾਂ ਕਤਲ ਕਰ ਦਿੱਤਾ ਗਿਆ। ਉਸ ਦੀ ਆਪਣੇ ਸਾਥੀ ਨਾਲ ਕਿਸੇ ਗੱਲ ਨੂੰ ਲੈ ਕੇ ਕਿਹਾ ਸੁਣੀ ਹੋ ਗਈ ਸੀ ਜਿਸ ਦੇ ਬਾਅਦ ਚਾਕੂ ਨਾਲ ਉੁਸ ਦੀ ਗਰਦਨ ਤੇ ਸਿਰ ‘ਤੇ ਕਈ ਵਾਰ ਕੀਤੇ। ਘਟਨਾ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਗਿਆਸਪੁਰਾ…

ਸਕੂਲਾਂ ‘ਚ ਦਾਖ਼ਲਾ ਪ੍ਰਕਿਰਿਆ ਅੱਜ ਤੋਂ
| | |

ਸਕੂਲਾਂ ‘ਚ ਦਾਖ਼ਲਾ ਪ੍ਰਕਿਰਿਆ ਅੱਜ ਤੋਂ

 Government Schools  (ਚੰਡੀਗੜ੍ਹ ): ਸ਼ਹਿਰ ਦੇ 43 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ 24 ਮਈ ਬੁੱਧਵਾਰ ਤੋਂ 11ਵੀਂ ਜਮਾਤ ‘ਚ ਦਾਖ਼ਲੇ ਲਈ ਆਨਲਾਈਨ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਵਾਰ ਦਾਖ਼ਲੇ ਲਈ ਸਿੱਖਿਆ ਵਿਭਾਗ ਵਲੋਂ ਲਾਗੂ ਕੀਤੀ ਗਈ ਨਵੀਂ ਦਾਖ਼ਲਾ ਨੀਤੀ ਨੂੰ ਵੇਖਿਆ ਜਾਵੇ ਤਾਂ ਸਕੂਲਾਂ ‘ਚ ਹਾਈ ਕੱਟਆਫ ਨਾ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ।…

PSEB ਇਸ ਤਾਰੀਖ਼ ਨੂੰ ਐਲਾਨੇਗਾ Result
|

PSEB ਇਸ ਤਾਰੀਖ਼ ਨੂੰ ਐਲਾਨੇਗਾ Result

ਸੀ. ਬੀ. ਐੱਸ. ਈ. ਅਤੇ ਆਈ. ਸੀ. ਐੱਸ. ਈ. ਵਲੋਂ ਪਿਛਲੇ ਹਫ਼ਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੇ ਵਿਦਿਆਰਥੀ ਆਪਣੇ ਨਤੀਜੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪੰਜਾਬ ਬੋਰਡ ਦੇ ਨਤੀਜੇ ਨੂੰ ਲੈ ਕੇ ਬੋਰਡ ਦੇ ਐਗਜ਼ਾਮੀਨੇਸ਼ਨ ਕੰਟਰੋਲਰ ਜਨਕ ਰਾਜ…

संदिग्ध हालातों में एक ही परिवार के 3 सदस्यों के मिले शव
|

संदिग्ध हालातों में एक ही परिवार के 3 सदस्यों के मिले शव

लुधियाना: लाडोवाल के नूरपुर बेट में संदिग्ध हालातों में एक ही परिवार के तीन सदस्यों के शव मिले। सूत्रों के मुताबिक एक ही परिवार के तीन सदस्यों की धारदार हथियार से हत्या की गई है। जानकारी के मुताबिक, पूर्व पुलिस अधिकारी और उनकी पत्नी और बेटे के शव उनके घर से बरामद किए गए हैं। पुलिस…

School Student
|

ਲੁਧਿਆਣਾ ‘ਚ ਰੂਹ ਕੰਬਾਓ ਹਾਦਸਾ !!

ਲੁਧਿਆਣਾ ਦੇ ਸੁਭਾਸ਼ ਨਗਰ ‘ਚ ਰਾਹੋਂ ਰੋਡ ‘ਤੇ ਭਿਆਨਕ ਹਾਦਸਾ ਵਾਪਰਨ ਕਾਰਨ 13 ਸਾਲਾਂ ਦੇ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 13 ਸਾਲਾ ਸ਼ੁਭਮ ਸਕੂਲ ‘ਚ ਛੁੱਟੀ ਦੀ ਅਰਜ਼ੀ ਦੇ ਕੇ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਉਹ ਰੇਤਾ ਨਾਲ ਭਰੇ ਟਿੱਪਰ ਹੇਠ ਆ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ…

ਲੁਧਿਆਣਾ ’ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ
|

ਲੁਧਿਆਣਾ ’ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸਕੱਤਰ ਅਤੇ ਸੀ. ਜੇ. ਐੱਮ. ਰਮਨ ਕੁਮਾਰ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਦੀਆਂ ਅਦਾਲਤਾਂ ’ਚ 13 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਨਿਰੀਖਣ ਜੱਜ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ…

ਗੈਸ ਲੀਕ ਦੀਆਂ ਘਟਨਾਵਾਂ ਤੋਂ ਸਬਕ ਨਹੀਂ ਲੈਂਦੀਆਂ ਸਰਕਾਰਾਂ
| |

ਗੈਸ ਲੀਕ ਦੀਆਂ ਘਟਨਾਵਾਂ ਤੋਂ ਸਬਕ ਨਹੀਂ ਲੈਂਦੀਆਂ ਸਰਕਾਰਾਂ

ਪੰਜਾਬ ਦੇ ਉਦਯੋਗਿਕ ਖੇਤਰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਜ਼ਹਿਰੀਲੀ ਗੈਸ ਲੀਕ ਹੋਣ ਦੀ ਘਟਨਾ ’ਚ 11 ਲੋਕਾਂ ਦੀ ਦਰਦਨਾਕ ਮੌਤ ਤੋਂ ਬਾਅਦ ਅਜੇ ਵੀ ਜਾਂਚ ਜਾਰੀ ਹੈ ਅਤੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਫ਼ਿਲਹਾਲ ਘਟਨਾ ਦਾ ਇਕੋ ਪਹਿਲੂ ਸਾਹਮਣੇ ਹੈ ਕਿ ਹਾਈਡ੍ਰੋਜਨ ਸਲਫਾਈਡ ਕਾਰਨ ਇਹ ਮੌਤਾਂ ਹੋਈਆਂ ਹਨ। ਭਾਰਤ ’ਚ ਉਦਯੋਗਿਕ ਘਟਨਾਵਾਂ…

ਚਸ਼ਮਦੀਦਾਂ ਨੇ ਬਿਆਨ ਕੀਤਾ ਦਿਲ ਦਹਿਲਾ ਦੇਣ ਵਾਲਾ ਮੰਜ਼ਰ
|

ਚਸ਼ਮਦੀਦਾਂ ਨੇ ਬਿਆਨ ਕੀਤਾ ਦਿਲ ਦਹਿਲਾ ਦੇਣ ਵਾਲਾ ਮੰਜ਼ਰ

Gas Leak Case : ਗਿਆਸਪੁਰਾ ਇਲਾਕੇ ਦੀ ਸੂਆ ਰੋਡ ’ਤੇ ਹੋਏ ਹਾਦਸੇ ਦੇ 2 ਚਸ਼ਮਦੀਦ ਸਾਹਮਣੇ ਆਏ ਹਨ, ਜਿਨ੍ਹਾਂ ਨੇ ‘ਜਗ ਬਾਣੀ’ ਟੀਮ ਨਾਲ ਦਿਲ ਦਹਿਲਾ ਦੇਣ ਵਾਲਾ ਮੰਜਰ ਆਪਣੀ ਜ਼ੁਬਾਨ ਨਾਲ ਬਿਆਨ ਕੀਤਾ। ਚਸ਼ਮਦੀਦ ਸ਼ਿਵਮ ਅਤੇ ਅਰਵਿੰਦ ਨੇ ਦੱਸਿਆ ਕਿ ਉਹ ਐਤਵਾਰ ਦੀ ਸਵੇਰ ਘਟਨਾ ਸਥਾਨ ਦੀ ਗੋਇਲ ਕਰਿਆਨਾ ਸਟੋਰ ਤੋਂ ਕੁੱਝ ਹੀ ਦੂਰੀ…

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ
|

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ

ਇਸ ਹਫ਼ਤੇ ਤਾਪਮਾਨ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆ ’ਚ ਬੱਦਲਵਾਈ ਬਣੀ ਰਹੇਗੀ। ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਦੇ ਮੁਕਾਬਲੇ ਬੀਤੇ ਦਿਨ ਤਾਪਮਾਨ ’ਚ 3.6 ਡਿਗਰੀ ਸੈਲਸੀਅਸ ਘੱਟ ਰਿਹਾ, ਜੋ ਔਸਤਨ ਨਾਲੋਂ 7.3 ਡਿਗਰੀ ਸੈਲਸੀਅਸ ਘੱਟ ਸੀ। ਅੱਜ ਸੂਬੇ ’ਚ ਸਭ ਤੋ ਵੱਧ…