ਅੱਜ ਦਾ ਹੁਕਮਨਾਮਾ
ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ सलोक मः ३ ॥ अपणा आपु न पछाणई हरि प्रभु जाता दूरि ॥ गुर की सेवा विसरी किउ मनु…