ਅੱਜ ਦਾ ਹੁਕਮਨਾਮਾ
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ…