ਅੱਜ ਦਾ ਹੁਕਮਨਾਮਾ
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ…