ਅੱਜ ਦਾ ਹੁਕਮਨਾਮਾ
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ…