ਬੰਦੀ ਸਿੰਘਾਂ ਦੀ ਰਿਹਾਈ ‘ਤੇ ਘਿਰੀ ‘ਆਪ’ ਸਰਕਾਰ
|

ਬੰਦੀ ਸਿੰਘਾਂ ਦੀ ਰਿਹਾਈ ‘ਤੇ ਘਿਰੀ ‘ਆਪ’ ਸਰਕਾਰ

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਸਰਕਾਰ ਬੰਦੀ ਸਿੰਘ ਗੁਰਮੀਤ ਸਿੰਘ ਇੰਜਨੀਅਰ ਦੀ ਰਿਹਾਈ ਦਾ ਵਿਰੋਧ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਉਲਟ ਰਿਪੋਰਟ ਤੁਰੰਤ ਵਾਪਸ ਲਵੇ ਤਾਂ ਜੋ ਉਸ ਦੀ ਰਿਹਾਈ ਹੋ ਸਕੇ। ਗੁਰਮੀਤ ਸਿੰਘ…

ਫਰੀਦਕੋਟ ‘ਚ ਕਿਸਾਨ-ਪ੍ਰਸ਼ਾਸਨ ਦੀ ਮੀਟਿੰਗ ਰਹੀਂ ਬੇਸਿੱਟਾ
|

ਫਰੀਦਕੋਟ ‘ਚ ਕਿਸਾਨ-ਪ੍ਰਸ਼ਾਸਨ ਦੀ ਮੀਟਿੰਗ ਰਹੀਂ ਬੇਸਿੱਟਾ

ਸਥਾਨਕ ਪ੍ਰਸ਼ਾਸਨ ਨੇ ਅੱਜ ਪੰਜਾਬ ਦੇ ਫਰੀਦਕੋਟ ਵਿੱਚ ਨੈਸ਼ਨਲ ਹਾਈਵੇਅ ਸਥਿਤ ਟਹਿਣਾ ਟੀ-ਪੁਆਇੰਟ ‘ਤੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਹਰਦਿੱਤ ਸੇਖੋਂ ਨੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ ਕਿਸਾਨਾਂ ਨਾਲ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਯੂਨੀਅਨ ਦੇ ਸੂਬਾਈ ਆਗੂ…

ਮਾਨ ਸਰਕਾਰ ਬੁੱਢੇ ਨਾਲੇ ਦੀ ਤਰਜ਼ ‘ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ
|

ਮਾਨ ਸਰਕਾਰ ਬੁੱਢੇ ਨਾਲੇ ਦੀ ਤਰਜ਼ ‘ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ

ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ ‘ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ…

ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ
|

ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿੱਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ…

ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਰਾਹਾਂ ‘ਤੇ ਨਾਜਾਇਜ਼ ਕਬਜ਼ਿਆਂ ਤੇ ਟ੍ਰੈਫਿਕ ਜਾਮ ਨਾਲ ਮੰਦਾ ਹਾਲ
|

ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਰਾਹਾਂ ‘ਤੇ ਨਾਜਾਇਜ਼ ਕਬਜ਼ਿਆਂ ਤੇ ਟ੍ਰੈਫਿਕ ਜਾਮ ਨਾਲ ਮੰਦਾ ਹਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟ੍ਰੈਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਬੰਧੀ ਪੰਜਾਬ ਸਰਕਾਰ ਤੇ ਅੰਮ੍ਰਿਤਸਰ…

ਅੰਮ੍ਰਿਤਸਰ ਦੇ ਪੁਤਲੀਘਰ ਚੌੰਕ ਦੀ ਟ੍ਰੈਫਿਕ ਨੇ ਖੜੇ ਕਰਵਾਏ ਜਿਲਾ ਪ੍ਰਸ਼ਾਸ਼ਨ ਦੇ ਹੱਥ
|

ਅੰਮ੍ਰਿਤਸਰ ਦੇ ਪੁਤਲੀਘਰ ਚੌੰਕ ਦੀ ਟ੍ਰੈਫਿਕ ਨੇ ਖੜੇ ਕਰਵਾਏ ਜਿਲਾ ਪ੍ਰਸ਼ਾਸ਼ਨ ਦੇ ਹੱਥ

ਅੰਮ੍ਰਿਤਸਰ ਦੇ ਸਭ ਤੋੰ ਪੁਰਾਣੇ ਬਾਜਾਰਾਂ ‘ਚ ਸ਼ੁਮਾਰ ਪੁਤਲੀਘਰ ਦੇ ਮੁੱਖ ਚੌੰਕ ‘ਚ ਲੱਗਣ ਵਾਲੇ ਭਿਆਨਕ ਟ੍ਰੈਫਿਕ ਜਾਮ ਨੇ ਅੰਮ੍ਰਿਤਸਰ ਜਿਲਾ ਪ੍ਰਸ਼ਾਸ਼ਨ ਦੇ ਹੱਥ ਖੜੇ ਕਰਵਾਏ ਦਿੱਤੇ ਹਨ ਕਿਉੰਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਤੇ ਟ੍ਰੈਫਿਕ ਪੁਲਸ ਕੋਲੋਂ ਏਥੇ ਲੱਗਣ ਵਾਲੇ ਜਾਮ ਤੋੰ ਨਿਜਾਤ ਪਾਉਣ ਦਾ ਹੱਲ ਨਹੀਂ ਨਿਕਲ ਰਿਹਾ। ਪੁਤਲੀਘਰ ਚੌਕ ਅੰਮ੍ਰਿਤਸਰ ‘ਚ ਅਟਾਰੀ ਵਾਹਘਾ ਨੂੰ…