Pahalgam ਦੇ ਮਾਸੂਮ ਸ਼ਹੀਦਾਂ ਨੂੰ ਸ਼ਰਧਾਂਜਲੀ -CT Group ਨੇ ਅਮਨ ਰੈਲੀ ਕੱਢੀ
ਜਲੰਧਰ 23ਅਪ੍ਰੈਲ (EN) ਮਹਾਂਨਗਰ ਦੇ ਮਾਡਲ ਟਾਊਨ ਸਥਿਤ ਸ਼ਿਵਾਨੀ ਪਾਰਕ ਵਿੱਚ ਅੱਜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਾਲ ਹੀ ਵਿੱਚ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਮੁਖਾਲਫਤ ਕਰਦਿਆਂ ਇੱਕ ਚੁੱਪ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਏਕਤਾ ਅਤੇ ਸੰਵੇਦਨਸ਼ੀਲਤਾ ਦੀ ਮਿਸਾਲ ਪੇਸ਼ ਕੀਤੀ। ਇਸ ਮੁਹਿੰਮ ਦਾ ਪ੍ਰਭਾਵ ਵਧਾਉਣ…