ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 145 ਨਸ਼ੀਲੀਆਂ ਗੋਲੀਆਂ ਸਮੇਤ 01 ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ।
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ. ਬਲਰਾਜ…