ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ 01 ਚੋਰ ਨੂੰ ਚੋਰੀ ਦੇ 02 ਮੋਟਰਸਾਈਕਲਾ ਸਮੇਤ ਗ੍ਰਿਫਤਾਰ ਕਰਨ ਅਤੇ 01 ਚੋਰੀ ਦੇ ਮੁਕੱਦਮੇ ਵਿੱਚ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ, ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਅਤੇ ਸ੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ-ਪੁਲਿਸ ਕਪਤਾਨ ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ…