ਜਿਲਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋ 295-ਏ ਭ:ਦ ਦੇ ਮੁੱਕਦਮੇ ਦੇ ਵਿੱਚ 01 ਪੀ.ੳਗ੍ਰਿਫਤਾਰ ਕਰਕੇ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ।
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀ ਸਰਬਜੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਸਰਬਜੀਤ ਸਿੰਘ ਰਾਏ,ਪੀ.ਪੀ.ਐਸ.DSP ਸਬ ਡਵੀਜਨ ਆਦਮਪੁਰ ਜੀ ਦੀ ਅਗਵਾਈ ਹੇਠ ਇੰਸ, ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਵੱਲੋਂ 295-ਏ ਭ:ਦ ਦੇ ਮੁੱਕਦਮੇ ਦੇ ਵਿੱਚ 01 ਪੀ.ੳ ਗ੍ਰਿਫਤਾਰ…