ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ ‘ਤੇ ਲਿਆਂਦਾ
ਮਾਨਸਾ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਰਾਜਸਥਾਨ ਜੋਧਪੁਰ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਹੈ। ਹਾਸਲ ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ…