ਮਹਿਤਪੁਰ ’ਚ ਵੱਡੀ ਵਾਰਦਾਤ
Punjab Police : ਇਥੋਂ ਦੇ ਪਿੰਡ ਉੱਧੋਵਾਲ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਘਰ ਵਿਚ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਇਕ ਔਰਤ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਉਕਤ ਔਰਤ ਦਾ ਨੌਜਵਾਨ ਪੁੱਤਰ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਦੀ ਹੈ। ਅਣਪਛਾਤੇ…